JALANDHAR WEATHER

ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਦੇ ਸਾਥੀ ਪੱਪਲਪ੍ਰੀਤ ਸਿੰਘ ਤੇ ਕੁਲਵੰਤ ਸਿੰਘ ਰਾਊਕੇ ਅਜਨਾਲਾ ਅਦਾਲਤ ਵਿਚ ਪੇਸ਼

ਅਜਨਾਲਾ, 4 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਥਾਣਾ ਹਮਲਾ ਮਾਮਲੇ ਵਿੱਚ ਡਿਬਰੂਗੜ੍ਹ ਜੇਲ੍ਹ ਵਿਖੇ ਬੰਦ ਤਰਨਤਾਰਨ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਪੱਪਲਪ੍ਰੀਤ ਸਿੰਘ ਅਤੇ ਕੁਲਵੰਤ ਸਿੰਘ ਰਾਊਕੇ ਨੂੰ ਪੰਜਾਬ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ I ਇਹ ਪੇਸ਼ੀ ਥਾਣਾ ਅਜਨਾਲਾ ਵਿਖੇ ਦਰਜ ਇੱਕ ਮੁਕਦਮੇ ਨਾਲ ਸੰਬੰਧਿਤ ਹੀ ਦੱਸੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ