JALANDHAR WEATHER

ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੋਂ 40 ਕਰੋੜ ਦੀ 8 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਸਮੱਗਲਰ ਕਾਬੂ

ਅਜਨਾਲਾ, 4 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਉਤੇ ਪੈਂਦੀ ਸਰਹੱਦੀ ਚੌਕੀ ਕਾਲਮ ਡੋਗਰ ਨੇੜਿਓਂ ਬੀ.ਐਸ.ਐਫ. ਦੀ 45 ਬਟਾਲੀਅਨ ਅਤੇ ਪੰਜਾਬ ਪੁਲਿਸ ਵਲੋਂ ਸਾਂਝੇ ਅਪਰੇਸ਼ਨ ਦੌਰਾਨ ਵੱਡੀ ਸਫਲਤਾ ਹਾਸਿਲ ਕਰਦਿਆਂ 40 ਕਰੋੜ ਰੁਪਏ ਮੁੱਲ ਦੀ 8 ਕਿਲੋ ਹੈਰੋਇਨ ਅਤੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ।

ਇਹ ਜਾਣਕਾਰੀ ਬੀ.ਐਸ.ਐਫ. 45 ਬਟਾਲੀਅਨ ਦੇ ਕਮਾਂਡਰ ਰਾਣਾ ਬਰਜੇਸ਼ ਨੇ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਦਿੱਤੀ I

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ