ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਕਾਗਜ਼ ਦਾਖਲ ਕਰਨ ਤੋਂ ਰੋਕਣਾ ਲੋਕਤੰਤਰ ਦਾ ਘਾਣ- ਪ੍ਰਤਾਪ ਸਿੰਘ ਬਾਜਵਾ
ਚੰਡੀਗੜ੍ਹ, 4 ਦਸੰਬਰ- ਕਾਂਗਰਸ ਦੇ ਸੀਨੀਅਰ ਨੇਤਾ ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਕਿਹਾ ਹੈ ਕਿ ਪਟਿਆਲਾ ਦੇ ਐਸਐਸਪੀ ਤੇ ਜਿਲ੍ਹੇ ਦੇ ਡੀਐਸਪੀ ਵਲੋਂ ਵਿਰੋਧੀ ਧਿਰ ਦੇ ਉਮੀਦਵਾਰਾਂ ਦੇ ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਕਾਂਗਜ਼ ਦਾਖਲ ਕਰਨ ਤੋਂ ਰੋਕਣ ਦੀ ਵਿਊਂਤਬੰਦੀ ਨੂੰ ਲੋਕਤੰਤਰ ਦਾ ਸਰਾਸਰ ਘਾਣ ਦੱਸਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਦੇ ਕੇਜਰੀਵਾਲ ਨੂੰ ਪੁੱਛਿਆ ਹੈ ਕਿ ਇਹ ਹੀ ਤੁਹਾਡਾ ਬਦਲਾਅ ਹੈ।
;
;
;
;
;
;
;
;