ਸੁਖਪਾਲ ਸਿੰਘ ਖਹਿਰਾ ਨਾਮਜ਼ਦਗੀ ਪੱਤਰ ਦਾਖਲ ਕਰਾਉਣ ਵਾਲੇ ਉਮੀਦਵਾਰਾਂ ਸਮੇਤ ਭੁਲੱਥ ਪੁੱਜੇ
ਭੁਲੱਥ, 4 ਦਸੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭਲੱਥ ਤੋਂ ਥੋੜ੍ਹੀ ਦੂਰੀ ਉਤੇ ਪੈਂਦੇ ਪਿੰਡ ਰਾਮਗੜ੍ਹ ਵਿਖੇ ਆਪਣੇ ਨਿਵਾਸ ਸਥਾਨ ਉਤੇ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਸਮੂਹ ਵਰਕਰਾਂ ਦੀ ਮੀਟਿੰਗ ਕਰਨ ਉਪਰੰਤ ਭੁਲਾਥ ਵਿਖੇ ਕਾਂਗਰਸੀ ਉਮੀਦਵਾਰ, ਜਿਨ੍ਹਾਂ ਨੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਨਾਮਜ਼ਦਗੀਆਂ ਦਾਖਲ ਕਰਵਾਉਣੀਆਂ ਸਨ, ਉਨ੍ਹਾਂ ਸਮੇਤ ਭੁਲੱਥ ਪੁੱਜੇ। ਕਾਗਜ਼ ਦਾਖਲ ਕਰਵਾਉਣ ਤੋਂ ਪਹਿਲਾਂ ਸੁਖਪਾਲ ਸਿੰਘ ਖਹਿਰਾ ਨੇ ਇਕੱਤਰ ਹੋਏ ਕਾਂਗਰਸੀ ਵਰਕਰਾਂ, ਬਲਾਕ ਸੰਮਤੀ ਉਮੀਦਵਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਮੌਜੂਦਾ ਸਰਕਾਰ ਵੱਲੋਂ ਧੱਕੇਸ਼ਾਹੀਆਂ ਸ਼ਰੇਆਮ ਹੋ ਰਹੀਆਂ ਹਨ।
;
;
;
;
;
;
;
;