JALANDHAR WEATHER

ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 46 ਤੇ ਪੰਚਾਇਤ ਸੰਮਤੀਆਂ ਲਈ 146 ਨਾਮਜ਼ਦਗੀਆਂ ਦਾਖ਼ਲ- ਜ਼ਿਲ੍ਹਾ ਚੋਣ ਅਫ਼ਸਰ

ਮਲੇਰਕੋਟਲਾ, 4 ਦਸੰਬਰ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਮਲੇਰਕੋਟਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਅਤੇ 3 ਪੰਚਾਇਤ ਸੰਮਤੀ ਦੇ 45 ਜ਼ੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਚੌਥੇ ਤੇ ਆਖਰੀ ਦਿਨ ਤੱਕ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 50 ਨਾਮਜ਼ਦਗੀ ਪੱਤਰ ਦਾਖ਼ਲ ਪਾਏ ਗਏ ਹਨ, ਜਦਕਿ ਪੰਚਾਇਤ ਸੰਮਤੀ ਚੋਣਾਂ ਲਈ 182 ਨਾਮਜ਼ਦਗੀਆਂ ਦਾਖਲ ਹੋਈਆਂ ਹਨ।

ਉਪਰੋਕਤ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਮਲੇਰਕੋਟਲਾ ਵਿਰਾਜ ਸ਼ਿਆਮਕਰਨ ਤਿੜਕੇ (ਆਈ.ਏ.ਐੱਸ), ਨੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 5 ਨੂੰ ਤੇ ਕਾਗ਼ਜ਼ ਵਾਪਸ ਲੈਣ ਦੀ ਆਖ਼ਰੀ ਮਿਤੀ 6 ਦਸੰਬਰ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ