JALANDHAR WEATHER

ਰਾਸ਼ਟਰਪਤੀ ਪੁਤਿਨ ਦਾ ਰਸਮੀ ਸਵਾਗਤ ਕਰਨ ਲਈ ਰਾਸ਼ਟਰਪਤੀ ਭਵਨ ਪੁੱਜੇ ਪ੍ਰਧਾਨ ਮੰਤਰੀ

ਨਵੀਂ ਦਿੱਲੀ, 5 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਰਸਮੀ ਸਵਾਗਤ ਤੋਂ ਪਹਿਲਾਂ ਰਾਸ਼ਟਰਪਤੀ ਭਵਨ ਪਹੁੰਚੇ। ਇਸ ਮੌਕੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ।

ਰੂਸੀ ਰਾਸ਼ਟਰਪਤੀ ਪੁਤਿਨ ਅੱਜ ਰਾਜਘਾਟ ਜਾਣਗੇ ਅਤੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣਗੇ। ਰਾਸ਼ਟਰਪਤੀ ਪੁਤਿਨ ਦੇ ਦੌਰੇ ਲਈ ਰਾਜਘਾਟ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ