ਰਾਸ਼ਟਰਪਤੀ ਭਵਨ ਪੁੱਜੇ ਵਲਾਦੀਮੀਰ ਪੁਤਿਨ
ਨਵੀਂ ਦਿੱਲੀ, 5 ਦਸੰਬਰ- ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਰਾਸ਼ਟਰਪਤੀ ਭਵਨ ਪਹੁੰਚੇ। ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।
;
;
;
;
;
;
;
;