ਸਾਹਨੇਵਾਲ ਰੇਲਵੇ ਸਟੇਸ਼ਨ ’ਤੇ ਨਹੀਂ ਪਹੁੰਚਿਆ ਕੋਈ ਕਿਸਾਨ
ਲੁਧਿਆਣਾ, 5 ਦਸੰਬਰ (ਰੁਪੇਸ਼ ਕੁਮਾਰ)- ਕਿਸਾਨ ਮਜ਼ਦੂਰ ਮੋਰਚੇ ਵਲੋਂ ਅੱਜ ਪੂਰੇ ਪੰਜਾਬ ਵਿਚ ਰੋਕਣ ਦਾ ਐਲਾਨ ਕੀਤਾ ਗਿਆ ਸੀ, ਜਿਸ ਦੇ ਤਹਿਤ ਲੁਧਿਆਣਾ ਦੇ ਸਾਹਨੇਵਾਲ ਰੇਲਵੇ ਸਟੇਸ਼ਨ ’ਤੇ ਵੀ ਰੇਲਾਂ ਰੋਕੀਆਂ ਜਾਣੀਆਂ ਸਨ ਪਰ ਪੁਲਿਸ ਵਲੋਂ ਕਿਸਾਨ ਆਗੂਆਂ ਨੂੰ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ ਗਿਆ ਤੇ ਕਈਆਂ ਨੂੰ ਹਿਰਾਸਤ 'ਚ ਲੈ ਲਿਆ, ਜਿਸ ਕਾਰਨ ਕੋਈ ਵੀ ਕਿਸਾਨ ਆਗੂ ਸਾਹਨੇਵਾਲ ਰੇਲਵੇ ਸਟੇਸ਼ਨ ਤੱਕ ਨਹੀਂ ਪਹੁੰਚ ਸਕੇ। ਪੁਲਿਸ ਵਲੋਂ ਵੱਡਾ ਸੁਰੱਖਿਆ ਬੱਲ ਤਾਇਨਾਤ ਕੀਤਾ ਗਿਆ ਹੈ।
;
;
;
;
;
;
;
;