ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਖੁਦਕੁਸ਼ੀ ਦੀ ਕੀਤੀ ਕੋਸ਼ਿਸ਼
ਚੰਡੀਗੜ੍ਹ, 5 ਦਸੰਬਰ (ਰਜਿੰਦਰ ਮਾਰਕੰਡਾ)- ਪੰਜਾਬ ਯੂਨੀਵਰਸਿਟੀ ਦੇ ਕੈਮੀਕਲ ਵਿਭਾਗ ਦੇ ਤੀਜੇ ਸਾਲ ਦੇ ਵਿਦਿਆਰਥੀ ਨੇ ਆਪਣੇ ਪ੍ਰੋਫੈਸਰ ਵਲੋਂ ਲਗਾਤਾਰ ਧੱਕੇਸ਼ਾਹੀ ਅਤੇ ਪਰੇਸ਼ਾਨੀ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਉਸ ਨੇ ਖੁਦਕੁਸ਼ੀ ਨੋਟ ਵੀ ਲਿਖਿਆ ਹੈ। ਇਸ ਸੰਬੰਧੀ ਬਾਕੀ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।
;
;
;
;
;
;
;
;