JALANDHAR WEATHER

ਸੁਖਬੀਰ ਸਿੰਘ ਬਾਦਲ ਗੁਰੂ ਨਾਨਕ ਦਰਬਾਰ ਝਾਡੇ ਵਿਖੇ ਨਤਮਸਤਕ

ਇਆਲੀ/ਥਰੀਕੇ, 5 ਦਸੰਬਰ (ਮਨਜੀਤ ਸਿੰਘ ਦੁੱਗਰੀ)- ਲੁਧਿਆਣਾ ਦੇ ਫਿਰੋਜ਼ਪੁਰ ਮਾਰਗ ਸਥਿਤ ਗੁਰੂ ਨਾਨਕ ਦਰਬਾਰ ਝਾਡੇ ਦੇ ਮੁਖੀ ਸੁਆਮੀ ਰਾਮਪਾਲ ਸਿੰਘ ਦੇ ਪਿਤਾ ਬਾਬਾ ਗੁਲਜ਼ਾਰ ਸਿੰਘ ਦੀ 24ਵੀਂ ਬਰਸੀ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਏ। ਉਨ੍ਹਾਂ ਵਲੋਂ ਬਾਬਾ ਗੁਲਜ਼ਾਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ