JALANDHAR WEATHER

ਮੇਰੇ ਅਸਤੀਫੇ 'ਤੇ ਅਫਵਾਹਾਂ ਨਾ ਫੈਲਾਈਆਂ ਜਾਣ- ਰਾਜਾ ਵੜਿੰਗ

ਚੰਡਗੜ੍ਹ, 5 ਦਸੰਬਰ- ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਹਾਈਕਮਾਨ ਵਲੋਂ ਉਨ੍ਹਾਂ ਦਾ ਅਸਤੀਫਾ ਮੰਗਣ ਦੀਆਂ ਅਫਵਾਹਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਾਈਕਮਾਨ ਨੇ ਉਨ੍ਹਾਂ ਦਾ ਕੋਈ ਅਸਤੀਫਾ ਨਹੀਂ ਮੰਗਿਆ ਗਿਆ। ਉਨ੍ਹਾਂ ਕਿਹਾ ਕਿ ਮੇਰੇ ਅਸਤੀਫਾ ਉਤੇ ਅਫਵਾਹਾਂ ਨਾ ਫੈਲਾਈਆਂ ਜਾਣ।

ਕਾਂਗਰਸ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਜਦੋਂ ਹਾਈਕਮਾਨ ਨੇ ਉਨ੍ਹਾਂ ਦਾ ਅਸਤੀਫਾ ਮੰਗਿਆ ਤਾਂ ਉਹ ਆਪ ਹੀ ਦੱਸ ਦੇਣਗੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ