15ਅੰਮ੍ਰਿਤਸਰ ਪੁੱਜੇ ਆਸਟ੍ਰੇਲੀਆਈ ਮੰਤਰੀ ਜੂਲੀਅਨ ਹਿੱਲ, ਭਲਕੇ ਪਹਿਲੀ ਵਾਰ ਦਰਬਾਰ ਸਾਹਿਬ ਟੇਕਣਗੇ ਮੱਥਾ
ਰਾਜਾਸਾਂਸੀ, 6 ਦਸੰਬਰ (ਹਰਦੀਪ ਸਿੰਘ ਖੀਵਾ)-ਆਸਟ੍ਰੇਲੀਆਈ ਲੇਬਰ ਪਾਰਟੀ ਦੇ ਸੀਨੀਅਰ ਨੇਤਾ ਅਤੇ ਨਾਗਰਿਕਤਾ, ਅੰਤਰਰਾਸ਼ਟਰੀ ਸਿੱਖਿਆ, ਕਸਟਮ ਅਤੇ ਬਹੁ-ਸੱਭਿਆਚਾਰਕ ਮਾਮਲਿਆਂ ਦੇ ਸਹਾਇਕ ਮੰਤਰੀ ਜੂਲੀਅਨ ਹਿੱਲ...
... 2 hours 42 minutes ago