ਇੰਡੀਗੋ ਦੀਆਂ ਉਡਾਣਾਂ ਰੱਦ ਹੋਣ ਦੇ ਵਿਚਕਾਰ, ਰੇਲਵੇ ਵਲੋਂ ਯਾਤਰੀਆਂ ਵਿਸ਼ੇਸ਼ ਰੇਲਗੱਡੀਆਂ ਚਲਾਉਣ ਦਾ ਐਲਾਨ
ਨਵੀਂ ਦਿੱਲੀ, 7 ਦਸੰਬਰ - ਇੰਡੀਗੋ ਦੀਆਂ ਉਡਾਣਾਂ ਰੱਦ ਹੋਣ ਦੇ ਵਿਚਕਾਰ, ਰੇਲਵੇ ਨੇ ਯਾਤਰੀਆਂ ਦੀ ਸਹੂਲਤ ਲਈ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਵਿਸ਼ੇਸ਼ ਰੇਲਗੱਡੀਆਂ ਚਲਾਉਣ ਦਾ ਐਲਾਨ ਕੀਤਾ ਹੈ।
;
;
;
;
;
;
;
;
;