JALANDHAR WEATHER

ਸ੍ਰੀ ਹਰਿਮੰਦਰ ਸਾਹਿਬ ਵਿਰਾਸਤੀ ਮਾਰਗ ਲਈ ਲਿਆਂਦੇ ਗਏ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ

ਅੰਮ੍ਰਿਤਸਰ, 7 ਦਸੰਬਰ ਹਰਮਿੰਦਰ ਸਿੰਘ ) - ਰਾਜ ਸਭਾ ਮੈਂਬਰ ਬਿਕਰਮਜੀਤ ਸਿੰਘ ਸਾਹਨੀ ਦੇ ਇਕਲਾਖੀ ਫੰਡ 'ਚੋਂ ਸ੍ਰੀ ਹਰਿਮੰਦਰ ਸਾਹਿਬ ਵਿਰਾਸਤੀ ਮਾਰਗ ਲਈ ਲਿਆਂਦੇ ਗਏ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਕੀਤਾ ਗਿਆ। ਇਸ ਮੌਕੇ 'ਤੇ ਉਨ੍ਹਾ ਦੇ ਨਾਲ ਬਿਕਰਮਜੀਤ ਸਿੰਘ ਸਾਹਨੀ , ਅੰਮ੍ਰਿਤਸਰ ਦੇ ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਕੁਝ ਧਾਰਮਿਕ ਸ਼ਖ਼ਸੀਅਤਾਂ ਵੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ