ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਅੱਜ
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਅੱਜ ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਹੋਣ ਜਾ ਰਹੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਸਵੇਰੇ 10 ਵਜੇ ਆਰੰਭ ਹੋਣ ਵਾਲੀ ਇਸ ਇਕੱਤਰਤਾ ਵਿਚ ਪੰਜ ਸਿੰਘ ਸਾਹਿਬਾਨ ਵਲੋਂ ਅਹਿਮ ਪੰਥਕ ਮਾਮਲੇ ਵਿਚਾਰੇ ਜਾਣਗੇ।
;
;
;
;
;
;
;