ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਹੋਈ ਸ਼ੁਰੂ
ਨਵੀਂ ਦਿੱਲੀ, 8 ਦਸੰਬਰ- ਸੰਸਦ ਦੇ ਸਰਦ ਰੁੱਤ ਇਜਲਾਸ ਦਾ ਅੱਜ 8ਵਾਂ ਦਿਨ ਹੈ। ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ ਵਿਚ ਪ੍ਰਸ਼ਨ ਕਾਲ ਚੱਲ ਰਿਹਾ ਹੈ। ਇਸ ਤੋਂ ਬਾਅਦ ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ ’ਤੇ ਲੋਕ ਸਭਾ ਵਿਚ ਵਿਸਥਾਰ ਨਾਲ ਚਰਚਾ ਹੋਵੇਗੀ ਤੇ ਇਸ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਮੋਦੀ ਕਰਨਗੇ।
;
;
;
;
;
;
;
;