ਨਿਊਜ਼ੀਲੈਂਡ ਦੇ ਮੈਂਬਰ ਪਾਰਲੀਮੈਂਟ ਗ੍ਰੇਗ ਫਲੇਮਿੰਗ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ)-ਨਿਊਜ਼ੀਲੈਂਡ ਦੇ ਮੈਂਬਰ ਪਾਰਲੀਮੈਂਟ ਮਿਸਟਰ ਗ੍ਰੇਗ ਫਲੇਮਿੰਗ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਉਪਰੰਤ ਉਨ੍ਹਾਂ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਅਡੀਸ਼ਨਲ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਅਤੇ ਸੂਚਨਾ ਅਧਿਕਾਰੀ ਰਣਧੀਰ ਸਿੰਘ ਵਰਪਾਲ ਵਲੋਂ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
;
;
;
;
;
;
;
;