ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਦੇ ਨਾਂ ਨੂੰ 'ਵੀਰ ਬਾਲ ਦਿਵਸ' ਦੀ ਥਾਂ 'ਸਾਹਿਬਜ਼ਾਦੇ ਸ਼ਹਾਦਤ ਦਿਵਸ' ਕਰਨ ਦੀ ਮੰਗ
ਅੰਮ੍ਰਿਤਸਰ, 8 ਦਸੰਬਰ- ਕੇਂਦਰ ਸਰਕਾਰ ਵਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ 'ਬਾਲ ਦਿਵਸ ਵਜੋਂ ਮਨਾਇਆ ਜਾਂਦਾ ਹੈ। ਜਿਸ ਕਰਕੇ ਸੰਗਤਾਂ ਵਿਚ ਇਸ ਗੱਲ ਨੂੰ ਲੈ ਕੇ ਇਤਰਾਜ਼ ਕੀਤਾ ਹੈ ਤੇ ਉਨ੍ਹਾਂ ਨੇ ਐਸਜੀਪੀਸੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸਾਹਿਬਜਾਦਿਆਂ ਦੇ ਸ਼ਹੀਦੀ ਦਿਵਸ ਦੇ ਨਾਂ ਨੂੰ 'ਵੀਰ ਬਾਲ ਦਿਵਸ' ਦੀ ਥਾਂ 'ਸਾਹਿਬਜ਼ਾਦੇ ਸ਼ਹਾਦਤ ਦਿਵਸ' ਕੀਤਾ ਜਾਵੇ...
;
;
;
;
;
;
;