ਪੰਜਾਬ ਚੋਣ ਕਮਿਸ਼ਨ ਨੂੰ ਸ਼ਿਕਾਇਤ ਪਿੱਛੋਂ ਬੀ.ਡੀ.ਪੀ.ਓ. ਬਲਜੀਤ ਕੌਰ ਦਾ ਤਬਾਦਲਾ
ਨਾਭਾ, 10 ਦਸੰਬਰ (ਭੁਪਿੰਦਰ ਨਾਭਾ)- ਚੋਣ ਕਮਿਸ਼ਨ ਨੇ ਨਾਭਾ ਤੋਂ ਬੀਡੀਪੀਓ ਬਲਜੀਤ ਕੌਰ ਦਾ ਤਬਾਦਲਾ ਕਰ ਦਿੱਤਾ ਹੈ। ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰਸ਼ਦ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਵਲੋਂ ਐਨ.ਓ.ਸੀ. ਨਾ ਮਿਲਣ ਉਤੇ ਬੀਡੀਪੀਓ ਬਲਜੀਤ ਕੌਰ ਖਿਲਾਫ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਸੀ ਤੇ ਅੱਜ ਪੰਜਾਬ ਚੋਣ ਕਮਿਸ਼ਨ ਵਲੋਂ ਬਲਜੀਤ ਕੌਰ ਖਾਲਸਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ।
;
;
;
;
;
;
;
;
;