JALANDHAR WEATHER

ਵੰਦੇ ਮਾਤਰਮ ਦਾ ਜ਼ਿਕਰ ਉਹ ਲੋਕ ਕਰ ਰਹੇ ਹਨ, ਜਿਨ੍ਹਾਂ ਨੇ ਬਾਹਰਲਿਆਂ ਅੱਗੇ ਗੋਡੇ ਟੇਕ ਦਿੱਤੇ ਸਨ- ਰੇਣੁਕਾ ਚੌਧਰੀ

ਨਵੀਂ ਦਿੱਲੀ, 9 ਦਸੰਬਰ (ਏ.ਐਨ.ਆਈ.)- ਨਵੀਂ ਦਿੱਲੀ 'ਚ ਸਰਦ ਰੁੱਤ ਸਮਾਗਮ ਚੱਲ ਰਿਹਾ ਹੈ। ਇਸ ਮੌਕੇ ਵਿਰੋਧੀ ਤੇ ਸੱਤਾਧਾਰੀਆਂ ਵਿਚਾਲੇ ਵੰਦੇ ਮਾਤਰਮ ਨੂੰ ਲੈ ਕੇ ਤਿੱਖੀ ਬਹਿਸ ਛਿੜੀ ਹੋਈ ਹੈ। ਇਸੇ ਦੌਰਾਨ  ਕਾਂਗਰਸ ਦੇ ਸੰਸਦ ਮੈਂਬਰ ਰੇਣੂਕਾ ਚੌਧਰੀ ਨੇ 'ਵੰਦੇ ਮਾਤਰਮ' ਦੇ 150 ਸਾਲ ਪੂਰੇ ਹੋਣ 'ਤੇ ਸੰਸਦ 'ਚ ਇਕ ਵਿਸ਼ੇਸ਼ ਚਰਚਾ ਦੌਰਾਨ ਭਾਜਪਾ 'ਤੇ ਹੱਲਾ ਬੋਲਿਆ ਹੈ।

ਉਨ੍ਹਾਂ ਕਿਹਾ ਕਿ ਵੰਦੇ ਮਾਤਰਮ ਦਾ ਜ਼ਿਕਰ ਉਨ੍ਹਾਂ ਲੋਕਾਂ ਦੁਆਰਾ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੇ ਬਾਹਰੀ ਲੋਕਾਂ ਅੱਗੇ ਆਤਮ ਸਮਰਪਣ ਕਰ ਦਿੱਤਾ ਸੀ। ਦੇਸ਼ ਦੀ ਆਜ਼ਾਦੀ ਦੇ ਸਮੇਂ ਇਹ ਲੋਕ ਕਿੱਥੇ ਸਨ? ਪੰਡਿਤ ਜਵਾਹਰ ਲਾਲ ਨਹਿਰੂ ਨੇ ਜੇਲ੍ਹ 'ਚ ਬੈਠ ਕੇ ਦੇਸ਼ ਦਾ ਇਤਿਹਾਸ ਲਿਖਿਆ ਸੀ...

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ