JALANDHAR WEATHER

ਭਾਰਤ-ਦੱਖਣੀ ਅਫਰੀਕਾ ਪਹਿਲਾ ਟੀ-20 ਮੈਚ : ਭਾਰਤ ਨੇ ਦਿੱਤਾ 176 ਦੌੜਾਂ ਬਣਾਉਣ ਦਾ ਟੀਚਾ

ਕਟਕ, 9 ਦਸੰਬਰ- ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਅੱਜ ਤੋਂ ਸ਼ੁਰੂ ਹੋ ਗਈ ਹੈ। ਪਹਿਲਾ ਟੀ-20 ਮੈਚ ਕਟਕ ਦੇ ਬਾਰਾਬਤੀ ਸਟੇਡੀਅਮ ਵਿਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਦੱਖਣੀ ਅਫਰੀਕਾ ਨੂੰ 176 ਦੌੜਾਂ ਦਾ ਟੀਚਾ ਦਿੱਤਾ ਹੈ। ਭਾਰਤ ਨੇ ਨਿਰਧਾਰਤ 20 ਓਵਰਾਂ ਵਿਚ ਛੇ ਵਿਕਟਾਂ ਦੇ ਨੁਕਸਾਨ 'ਤੇ 175 ਦੌੜਾਂ ਬਣਾਈਆਂ ਹਨ। ਵਾਪਸੀ ਕਰਨ ਵਾਲੇ ਹਾਰਦਿਕ ਪੰਡਯਾ ਨੇ ਤੂਫਾਨੀ ਅਰਧ-ਸੈਂਕੜਾ ਪਾਰੀ ਖੇਡੀ। ਉਸਨੇ 28 ਗੇਂਦਾਂ ਵਿਚ ਅਜੇਤੂ 59 ਦੌੜਾਂ ਬਣਾਈਆਂ, ਜਿਸ ਵਿਚ ਛੇ ਚੌਕੇ ਅਤੇ ਚਾਰ ਛੱਕੇ ਸ਼ਾਮਲ ਸਨ। ਭਾਰਤ ਨੇ 78 ਦੌੜਾਂ 'ਤੇ ਚਾਰ ਵਿਕਟਾਂ ਗੁਆ ਦਿੱਤੀਆਂ ਸਨ, ਜਿਸ ਤੋਂ ਬਾਅਦ ਹਾਰਦਿਕ ਨੇ ਬਹੁਤ ਵਧੀਆ ਢੰਗ ਨਾਲ ਜ਼ਿੰਮੇਵਾਰੀ ਸੰਭਾਲੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ