JALANDHAR WEATHER

ਨੈਣੀਤਾਲ 'ਚ ਇਕ ਇਮਾਰਤ 'ਚ ਲੱਗੀ ਭਿਆਨਕ ਅੱਗ

 ਉੱਤਰਾਖੰਡ, (ਨੈਣੀਤਾਲ) 9 ਦਸੰਬਰ (ਏ.ਐਨ.ਆਈ.)-ਨੈਣੀਤਾਲ 'ਚ ਇਕ ਇਮਾਰਤ 'ਚ ਅੱਗ ਲੱਗਣ ਦਾ ਸਮਾਚਾਰ ਹੈ। ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਅਤੇ ਹੋਰ ਵੇਰਵਿਆਂ ਦੀ ਉਡੀਕ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ