JALANDHAR WEATHER

ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਵਿਧਾਨ ਸਭਾ ਦੇ ਸਪੀਕਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 11 ਦਸੰਬਰ (ਜਸਵੰਤ ਸਿੰਘ ਜੱਸ)-ਕੈਨੇਡਾ ਦੀ ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ਦੇ ਸਪੀਕਰ ਰਾਜ ਸਿੰਘ ਚੌਹਾਨ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਇਸ ਉਪਰੰਤ ਉਨ੍ਹਾਂ ਨੂੰ ਸੂਚਨਾ ਕੇਂਦਰ ਵਿਖੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਮੈਨੇਜਰ ਜਸਪਾਲ ਸਿੰਘ ਢੱਡੇ ਅਤੇ ਸੂਚਨਾ ਕੇਂਦਰ ਦੇ ਅਧਿਕਾਰੀ ਰਣਧੀਰ ਸਿੰਘ ਵਰਪਾਲ ਵਲੋਂ ਸਨਮਾਨਿਤ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ