ਭਾਰਤ-ਸਾਊਥ ਅਫ਼ਰੀਕਾ ਟੀ-20 : ਦੱਖਣੀ ਅਫਰੀਕਾ ਨੇ ਇਕ ਵਿਕਟ ਗੁਆਈ
ਮੁੱਲਾਂਪੁਰ , 11 ਦਸੰਬਰ - ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਦੂਜਾ ਮੈਚ ਅੱਜ ਮੁੱਲਾਂਪੁਰ (ਨਵਾਂ ਚੰਡੀਗੜ੍ਹ) ਦੇ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿਚ ਹੋ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦੱਖਣੀ ਅਫਰੀਕਾ ਨੇ ਇਕ ਵਿਕਟ ਗੁਆ ਦਿੱਤੀ ਹੈ। ਕੁਇੰਟਨ ਡੀ ਕੌਕ ਅਤੇ ਏਡਨ ਮਾਰਕਰਾਮ ਕ੍ਰੀਜ਼ 'ਤੇ ਹਨ।
;
;
;
;
;
;
;