6 ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ - ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਵਿਅਕਤੀਆਂ ਦੁਆਰਾ ਸ਼ਰਾਬ ਸਟੋਰ ਕਰਨ ਤੇ ਪੂਰਨ ਤੌਰ 'ਤੇ ਰੋਕ ਲਗਾਉਣ ਦੇ ਹੁਕਮ
ਸੰਗਰੂਰ, 11 ਦਸੰਬਰ (ਧੀਰਜ ਪਸ਼ੌਰੀਆ )- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ-2025 ਲਈ ਵੋਟਾਂ, ਜੋ ਮਿਤੀ 14.12.2025 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 04.00 ਵਜੇ ਤੱਕ ਪਾਈਆਂ ਜਾਣੀਆਂ ...
... 1 hours 6 minutes ago