ਜਥੇਦਾਰ ਗੁਰਿੰਦਰਪਾਲ ਸਿੰਘ ਧਨੌਲਾ ਦਾ ਦਿਹਾਂਤ
ਰੂੜੇਕੇ ਕਲਾਂ, (ਬਰਨਾਲਾ), 12 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਤਾਮਿਲਨਾਡੂ ਦੇ ਰਾਜਪਾਲ ਰਹੇ ਸਵਰਗੀ ਸ. ਸੁਰਜੀਤ ਸਿੰਘ ਬਰਨਾਲਾ ਦੇ ਲੰਮਾ ਸਮਾਂ ਪੀ. ਏ. ਦੀਆਂ ਸੇਵਾਵਾਂ ਨਿਭਾਉਣ ਵਾਲੇ, ਸ਼੍ਰੋਮਣੀ ਅਕਾਲੀ ਦਲ (ਅ) ਸਮੇਤ ਵੱਖ-ਵੱਖ ਰਾਜਨੀਤਕ ਪਾਰਟੀਆਂ ਵਿਚ ਸਰਗਰਮ ਆਗੂ ਲੇਖਕ ਜਥੇਦਾਰ ਗੁਰਿੰਦਰਪਾਲ ਸਿੰਘ ਧਨੌਲਾ (64) ਦਾ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਧਨੌਲਾ ਖ਼ੁਰਦ (ਬਰਨਾਲਾ) ਵਿਖੇ ਹੋਵੇਗਾ।
;
;
;
;
;
;
;
;