JALANDHAR WEATHER

ਸ਼ਿਵਰਾਜ ਪਾਟਿਲ ਜੀ ਦੇ ਦਿਹਾਂਤ ’ਤੇ ਹੋਇਆ ਬਹੁਤ ਦੁੱਖ- ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 12 ਦਸੰਬਰ- ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸ਼ਿਵਰਾਜ ਪਾਟਿਲ ਦੇ ਦਿਹਾਂਤ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਸ਼ਿਵਰਾਜ ਪਾਟਿਲ ਜੀ ਦੇ ਦਿਹਾਂਤ 'ਤੇ ਬਹੁਤ ਦੁੱਖ ਹੋਇਆ। ਪੰਜਾਬ ਦੇ ਉਪ ਮੁੱਖ ਮੰਤਰੀ ਹੋਣ ਦੇ ਨਾਤੇ, ਮੈਨੂੰ ਉਨ੍ਹਾਂ ਦੇ ਪੰਜਾਬ ਦੇ ਰਾਜਪਾਲ (2010-2015) ਦੇ ਕਾਰਜਕਾਲ ਦੌਰਾਨ ਰਾਜ ਦੇ ਮੁੱਦਿਆਂ 'ਤੇ ਕਈ ਵਾਰ ਉਨ੍ਹਾਂ ਨੂੰ ਮਿਲਣ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਸੂਝ-ਬੂਝ ਅਨਮੋਲ ਸੀ। ਉਨ੍ਹਾਂ ਦੇ ਪਰਿਵਾਰ ਅਤੇ ਅਜ਼ੀਜ਼ਾਂ ਪ੍ਰਤੀ ਮੇਰੀਆਂ ਦਿਲੋਂ ਸੰਵੇਦਨਾਵਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ