ਮੈਨੂੰ ਹੁਣ ਚਾਹੀਦੀ ਹੈ ਕੁਝ ਸੁਰੱਖਿਆ- ਨਵਜੋਤ ਕੌਰ ਸਿੱਧੂ
ਚੰਡੀਗੜ੍ਹ, 13 ਦਸੰਬਰ- ਨਵਜੋਤ ਕੌਰ ਸਿੱਧੂ ਨੇ ਟਵੀਟ ਕਰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ, ਮੈਨੂੰ ਲੱਗਦਾ ਹੈ ਕਿ ਮੈਨੂੰ ਹੁਣ ਕੁਝ ਸੁਰੱਖਿਆ ਦੀ ਲੋੜ ਹੈ ਨਹੀਂ ਤਾਂ ਤੁਸੀਂ ਜ਼ਿੰਮੇਵਾਰ ਹੋਵੋਗੇ। ਅਤੇ ਕਿਰਪਾ ਕਰਕੇ ਜਵਾਬ ਦਿਓ ਕਿ ਮਾਣਯੋਗ ਰਾਜਪਾਲ ਪੰਜਾਬ ਦੇ ਸਾਹਮਣੇ ਉਠਾਏ ਗਏ ਮੇਰੇ ਮੁੱਦਿਆਂ 'ਤੇ ਤੁਹਾਡੇ ਵਲੋਂ ਕੋਈ ਜਵਾਬ ਕਿਉਂ ਨਹੀਂ ਦਿੱਤਾ ਗਿਆ? ਤੁਸੀਂ ਸ਼ਰਾਬ ਅਤੇ ਮਾਈਨਿੰਗ ਮਾਫ਼ੀਆ ਨੂੰ ਕਿਉਂ ਉਤਸ਼ਾਹਿਤ ਕਰ ਰਹੇ ਹੋ?
;
;
;
;
;
;
;
;