ਲੁਧਿਆਣਾ ਦੇ ਹਲਕਾ ਗਿੱਲ ਅਧੀਨ ਆਉਂਦੀ ਜ਼ਿਲ੍ਹਾ ਪ੍ਰੀਸ਼ਦ ਜੋਨ ਧਾਂਦਰਾ ਤੋਂ ਉਮੀਦਵਾਰ ਨੇ ਪਾਈ ਆਪਣੀ ਵੋਟ
ਇਆਲੀ ਥਰੀਕੇ/ ਫੁੱਲਾਂਵਾਲ, 14 ਦਸੰਬਰ (ਮਨਜੀਤ ਸਿੰਘ ਦੁੱਗਰੀ)- ਲੁਧਿਆਣਾ ਦੇ ਅਧੀਨ ਆਉਂਦੇ ਹਲਕਾ ਗਿੱਲ ਦੇ ਜ਼ਿਲ੍ਹਾ ਪਰਿਸ਼ਦ ਜੋਨ ਧਾਂਦਰਾ ਤੋਂ ਕਾਂਗਰਸ ਦੇ ਉਮੀਦਵਾਰ ਸੁਖਵਿੰਦਰ ਕੌਰ ਨੇ ਆਪਣੇ ਪਤੀ ਸੁਖਦੇਵ ਸਿੰਘ ਨਾਲ ਧਾਂਦਰਾ ਸੜਕ ਸਥਿਤ ਜੋਸ਼ਫ ਸਕੂਲ ਵਿਖੇ ਆਪਣੀ ਵੋਟ ਪਾਈ।
;
;
;
;
;
;
;
;