ਬਲਾਕ ਟਾਂਡਾ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਰਜਿੰਦਰ ਸਿੰਘ ਮਾਰਸ਼ਲ ਨੇ ਪਾਈ ਵੋਟ
ਟਾਂਡਾ ਉੜਮੁੜ, (ਹੁਸ਼ਿਆਰਪੁਰ), 14 ਦਸੰਬਰ (ਭਗਵਾਨ ਸਿੰਘ ਸੈਣੀ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਵੋਟਾਂ ਪੈ ਰਹੀਆਂ ਹਨ। ਬਲਾਕ ਟਾਂਡਾ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਰਜਿੰਦਰ ਸਿੰਘ ਮਾਰਸ਼ਲ ਨੇ ਆਪਣੀ ਵੋਟ ਪਾਈ ਅਤੇ ਉਨ੍ਹਾਂ ਸਾਰੇ ਵੋਟਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਸੂਬੇ ਦੇ ਵਿਕਾਸ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ ਅਤੇ ਅਪਣੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਰੱਖਣ। ਭਾਵੇਂ ਸਵੇਰੇ ਸਵੇਰੇ ਵੋਟਾਂ ਦੀ ਰਫ਼ਤਾਰ ਘੱਟ ਹੈ।
;
;
;
;
;
;
;
;