JALANDHAR WEATHER

ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਉਮੀਦਵਾਰਾਂ ਨੇ ਪਾਈ ਵੋਟ

ਘੁਮਾਣ (ਬਟਾਲਾ), 14 ਦਸੰਬਰ (ਬੰਮਰਾਹ) - ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਚ ਵੋਟਿੰਗ ਪ੍ਰਕਿਰਿਆ 8 ਵਜੇ ਸ਼ੁਰੂ ਹੋ ਗਈ । ਲੋਕ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਲਾਈਨਾਂ ਵਿਚ ਲੱਗ ਗਏ । ਇਸ ਦੌਰਾਨ ਪੋਲਿੰਗ ਬੂਥ ਮਲੋਵਾਲੀ ਵਿਖੇ ਬਲਾਕ ਸੰਮਤੀ ਦੇ ਉਮੀਦਵਾਰ ਸੁਖਦੇਵ ਸਿੰਘ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਦਿਲਬਾਗ ਸਿੰਘ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ