ਜ਼ਿਲ੍ਹਾ ਪ੍ਰੀਸ਼ਦ ਜੋਨ ਧਾਂਦਰਾ ਤੋਂ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਨੇ ਪਾਈ ਵੋਟ
ਇਆਲੀ/ ਥਰੀਕੇ/ਫੁੱਲਾਂਵਾਲ 14 ਦਸੰਬਰ (ਮਨਜੀਤ ਸਿੰਘ ਦੁੱਗਰੀ)- ਲੁਧਿਆਣਾ ਹਲਕਾ ਗਿੱਲ ਦੇ ਜ਼ਿਲ੍ਹਾ ਪਰਿਸ਼ਦ ਜੋਨ ਧਾਂਦਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਮਨਜੀਤ ਕੌਰ ਨੇ ਆਪਣੇ ਪਤੀ ਸਾਬਕਾ ਸਰਪੰਚ ਚਰਨਜੀਤ ਸਿੰਘ ਕਾਲਾ ਦਾਦ ਦੇ ਨਾਲ ਡੀ.ਏ.ਵੀ. ਪਬਲਿਕ ਸਕੂਲ ਪੱਖੋਵਾਲ ਸੜਕ ਲੁਧਿਆਣਾ ਵਿਖੇ ਆਪਣੀ ਵੋਟ ਪਾਈ।
;
;
;
;
;
;
;
;