JALANDHAR WEATHER

ਕਸਬਾ ਹਰੀਕੇ ਪੱਤਣ ਵਿਖੇ ਵੋਟਿੰਗ ਜਾਰੀ

ਹਰੀਕੇ ਪੱਤਣ, (ਤਰਨਤਾਰਨ), 14 ਦਸੰਬਰ (ਸੰਜੀਵ ਕੁੰਦਰਾ)- ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਦੀਆਂ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ। ਜ਼ਿਲ੍ਹਾ ਤਰਨਤਾਰਨ ਦੇ ਕਸਬਾ ਹਰੀਕੇ ਪੱਤਣ ਵਿਖੇ ਵੀ ਵੋਟਾਂ ਪਾਉਣ ਦਾ ਕੰਮ ਸਵੇਰੇ 8 ਵਜੇ ਸ਼ੁਰੂ ਹੋ ਗਿਆ। ਠੰਡ ਅਤੇ ਧੁੰਦ ਦਾ ਮੌਸਮ ਹੋਣ ਕਾਰਨ ਵੋਟਰਾਂ ਦਾ ਉਤਸ਼ਾਹ ਮੱਠਾ ਹੈ। ਵੋਟਰ ਸੂਚੀਆਂ ਵਿਚ ਲੋਕਾਂ ਦੇ ਨਾਮ ਨਾ ਹੋਣ ਕਾਰਨ ਵੋਟਰ ਖੱਜਲ ਖੁਆਰ ਹੋ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ