JALANDHAR WEATHER

ਪਿੰਡ ਪ੍ਰੀਤ ਨਗਰ ਦੇ ਸਰਪੰਚ ਗੈਵੀ ਨੇ ਵੋਟ ਪਾਈ

ਚੋਗਾਵਾਂ/ਅੰਮ੍ਰਿਤਸਰ, 14 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡਾਂ ਵਿੱਚ ਠੰਢ ਹੋਣ ਦੇ ਬਾਵਜੂਦ ਵੀ ਵੋਟ ਇਸਤੇਮਾਲ ਕਰਨ ਵਾਲੇ ਵੋਟਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪਿੰਡ ਪ੍ਰੀਤ ਨਗਰ ਦੇ ਸਰਪੰਚ ਗੁਰਸੇਵਕ ਸਿੰਘ ਗੈਵੀ ਵੋਟ ਪਾਉਣ ਤੋਂ ਬਾਅਦ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਰਾਜਾ ਸਾਂਸੀ ਵਿਚੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ 2027 ਦੀਆਂ ਚੋਣਾਂ ਦਾ ਮੁੱਢ ਬੰਨਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ