JALANDHAR WEATHER

ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੱਲਣ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੇ ਪਾਈ ਵੋਟ

ਸੰਗਰੂਰ/ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਧੀਰਜ ਪਸੋਰੀਆ/ਰਣਜੀਤ ਸਿੰਘ ਢਿੱਲੋਂ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਆਪਣੀ ਧਰਮ ਪਤਨੀ ਸੰਗੀਤਾ ਰਾਣੀ ਨਾਲ ਆਪਣੇ ਪਿੰਡ ਈਲਵਾਲ ਵਿਖੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀ ਵੋਟ ਪਾਈ ਹੈ। ਇਸੇ ਤਰਾਂ ਵਿਧਾਨ ਸਭਾ ਹਲਕਾ ਗਿੱਦੜਬਾਹਾ ਵਿਚ ਪੈਂਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੱਲਣ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਲਕਰਨ ਸਿੰਘ ਬਾਲੀ ਸਾਬਕਾ ਸਰਪੰਚ ਪਿੰਡ ਮੱਲਣ ਨੇ ਆਪਣੇ ਪਿਤਾ ਟਕਸਾਲੀ ਅਕਾਲੀ ਆਗੂ ਅਤੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਸਾਥੀ ਜਥੇਦਾਰ ਗੁਰਪਿਆਰ ਸਿੰਘ ਮੱਲਣ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਪਿੰਡ ਦੇ ਪੋਲਿੰਗ ਬੂਥ ਤੇ ਵੋਟ ਪਾਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ