ਹੁਸ਼ਿਆਰਪੁਰ ’ਚ ਵੋਟਾਂ ਪਾਉਣ ਦਾ ਉਤਸ਼ਾਹ ਮੱਠਾ
ਹੁਸ਼ਿਆਰਪੁਰ 14 (ਬਲਜਿੰਦਰ ਪਾਲ ਸਿੰਘ)- ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਹੁਸ਼ਿਆਰਪੁਰ ਦੇ ਨਾਲ ਲੱਗਦੇ ਪਿੰਡਾਂ ’ਚ ਵੋਟਾਂ ਪਾਉਣ ਦਾ ਕੰਮ ਮੱਠਾ ਚੱਲ ਰਿਹਾ ਹੈ ।ਪੋਲਿੰਗ ਸਟੇਸ਼ਨਾਂ ’ਤੇ ਇਕਾ ਦੁੱਕਾ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਆ ਰਹੇ ਹਨ। ਬਹੁਤੇ ਪੋਲਿੰਗ ਸਟੇਸ਼ਨਾਂ ਤੇ ਪੋਲਿੰਗ ਅਮਲੇ ਦੇ ਅਧਿਕਾਰੀ ਵਿਹਲੇ ਹੀ ਨਜ਼ਰ ਆ ਰਹੇ ਹਨ।
;
;
;
;
;
;
;
;