JALANDHAR WEATHER

ਵਿਧਾਇਕ ਜੌੜਾਮਾਜਰਾ ਨੇ ਪਾਈ ਵੋਟ, ਚਾਨਚੱਕ ਵਿਖੇ ਵੀ ਉਮੀਦਵਾਰ ਨੇ ਪਾਈ ਵੋਟ

 ਸਮਾਣਾ (ਪਟਿਆਲਾ)/ਭੁਲੱਥ (ਕਪੂਰਥਲਾ), 14 ਦਸੰਬਰ (ਸਾਹਿਬ ਸਿੰਘ/ਮੇਹਰ ਚੰਦ ਸਿੱਧੂ)- ਪੰਜਾਬ ਵਿਚ ਪੈ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਵੋਟਾਂ ਦੌਰਾਨ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਆਪਣੇ ਪਿੰਡ ਜੌੜਾਮਾਜਰਾ ਵਿਖੇ ਵੋਟ ਪਾਈ। ਇਸ ਤੋਂ ਇਲਾਵਾ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਚਾਨਚੱਕ ਵਿਖੇ ਬੂਥ ਨੰਬਰ 92 'ਤੇ ਹਰਜਿੰਦਰ ਸਿੰਘ ਨੇ ਆਪਣੀ ਵੋਟ ਪਾਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ