ਭਾਜਪਾ ਦੀ ਸੂਬਾ ਸਕੱਤਰ ਦਾਮਨ ਬਾਜਵਾ ਨੇ ਪਰਿਵਾਰ ਸਮੇਤ ਵੋਟ ਪਾਈ
ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ), 14 ਦਸੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਅਤੇ ਭਾਜਪਾ ਸੰਗਰੂਰ-2 ਦੇ ਜ਼ਿਲ੍ਹਾ ਪ੍ਰਧਾਨ ਮੈਡਮ ਦਾਮਨ ਥਿੰਦ ਬਾਜਵਾ ਵਲੋਂ ਆਪਣੇ ਪਿੰਡ ਅਕਾਲਗੜ੍ਹ- ਚੱਠੇ ਨਕਟੇ ਵਿਖੇ ਆਪਣੀ ਸੱਸ ਮਾਤਾ ਸੁਰਿੰਦਰ ਕੌਰ, ਪਤੀ ਹਰਮਨਦੇਵ ਸਿੰਘ ਬਾਜਵਾ ਦੇ ਨਾਲ ਪਰਿਵਾਰ ਸਮੇਤ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟ ਪਾਈ ਗਈ।
;
;
;
;
;
;
;
;