ਮਾਨਸਾ ਜਿਲੇ ਦੇ ਵਿਚ ਸਵੇਰ ਤੋਂ ਹੀ ਵੋਟਿੰਗ ਸ਼ੁਰੂ
ਮਾਨਸਾ, 14 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਦੇ ਵਿਚ ਅੱਜ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਹੋ ਰਹੀਆਂ ਹਨ। ਸਵੇਰ ਤੋਂ ਹੀ ਵੋਟਰਾਂ ਦੇ ਵਿਚ ਵੋਟ ਪਾਉਣ ਨੂੰ ਲੈ ਕੇ ਉਤਸ਼ਾਹ ਦੇਖਿਆ ਜਾ ਰਿਹਾ ਹੈ। ਮਾਨਸਾ ਜ਼ਿਲ੍ਹੇ ਦੇ ਵਿਚ 11 ਜ਼ਿਲ੍ਹਾ ਪਰਿਸ਼ਦ ਜੋਨ ਅਤੇ 86 ਪੰਚਾਇਤ ਸੰਮਤੀ ਜੋਨ ਨੇ 547 ਪੋਲਿੰਗ ਬੂਥ ਤੇ 35 ਸੰਵੇਦਨਸ਼ੀਲ ਬੂਥ ਪ੍ਰਸ਼ਾਸਨ ਵਲੋਂ ਐਲਾਨੇ ਗਏ ਹਨ।
;
;
;
;
;
;
;
;