JALANDHAR WEATHER

ਸੁਲਤਾਨਪੁਰ ਲੋਧੀ ਹਲਕੇ ਅੰਦਰ 11 ਵਜੇ ਤੱਕ 10 ਫ਼ੀਸਦੀ ਵੋਟਿੰਗ, ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸ਼ੇਰ ਤੋਂ ਅਕਾਲੀਉਮੀਦਵਾਰ ਨੇ ਪਾਈ ਵੋਟ

 ਸੁਲਤਾਨਪੁਰ ਲੋਧੀ (ਕਪੂਰਥਲਾ)/ਕੁੱਲਗੜ੍ਹੀ (ਫ਼ਿਰੋਜ਼ਪੁਰ), 14 ਦਸੰਬਰ (ਥਿੰਦ/ਸੁਖਜਿੰਦਰ ਸਿੰਘ ਸੰਧੂ) - ਬਲਾਕ ਸੁਲਤਾਨਪੁਰ ਲੋਧੀ ਅੰਦਰ ਸਵੇਰੇ 11 ਵਜੇ ਤੱਕ 123 ਬੂਥਾਂ 'ਤੇ 10 ਫ਼ੀਸਦੀ ਵੋਟਾਂ ਪੈ ਚੁੱਕੀਆਂ ਸਨ। ਓਧਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸ਼ੇਰ ਖਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਮਨਜੀਤ ਕੌਰ ਨੇ ਆਪਣੇ ਪਤੀ ਸਰਬਜੀਤ ਸਿੰਘ ਜੋਸਨ ਨਾਲ ਵੋਟ ਪਾਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ