ਪਿੰਡ ਘੋਗਰਾ ਵਿਖੇ 12 ਵਜੇ ਤੱਕ 20 ਪ੍ਰਤੀਸ਼ਤ ਵੋਟ ਪੋਲ ਹੋਈ
ਘੋਗਰਾ {ਹੁਸ਼ਿਆਰਪੁਰ),14 ਦਸੰਬਰ (ਆਰ. ਐੱਸ. ਸਲਾਰੀਆ)-ਬਲਾਕ ਦਸੂਹਾ ਦੇ ਪਿੰਡ ਘੋਗਰਾ ਵਿਖੇ ਲੱਗੇ ਬੂਥਾਂ ਤੇ ਦੁਪਹਿਰ 12 ਵਜੇ ਤੱਕ 20 ਪ੍ਰਤੀਸ਼ਤ ਦੀ ਪੋਲਿੰਗ ਹੋਈ ਹੋ ਰਹੀਆਂ ਲੋਕਾਂ ਵਿਚ ਘੱਟ ਹੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ