16 ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਵੋਟਾਂ ਅਮਨ ਅਮਾਨ ਨਾਲ ਨੇਪਰੇ ਚੜੀਆਂ- ਵਿਧਾਇਕ ਧਾਲੀਵਾਲ
ਅਜਨਾਲਾ, 14 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਅਮਨ ਅਮਾਨ ਨਾਲ ਨੇਪਰੇ ਚੜ ਗਈਆਂ I ਵੋਟਿੰਗ ਪ੍ਰਕਿਰਿਆ ਸਵੇਰੇ 8 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 4 ਵਜੇ ਤੱਕ ਨਿਰੰਤਰ ਜਾਰੀ ਰਹੀ, ਕੁਝ ਕੁ ਪਿੰਡਾਂ ਵਿੱਚ 4 ਵਜੇ ਤੋਂ ਬਾਅਦ ਵੀ ਵੋਟਾਂ ਪੈ ਰਹੀਆਂ ਹਨ। ਕਾਂਗਰਸ ਪਾਰਟੀ ਵੱਲੋਂ ਇਹਨਾਂ ਚੋਣਾਂ ਦਾ ਬਾਈਕਾਟ ਕਰਨ ਕਰਕੇ ਵੋਟ ਪ੍ਰਤੀਸ਼ਤ ...
... 2 hours 13 minutes ago