JALANDHAR WEATHER

ਪਿੰਡ ਮੰਗੂਪੁਰ ਵਿਖੇ ਸਿਰਫ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਉਤਾਰੇ ਆਜ਼ਾਦ ਉਮੀਦਵਾਰ ਦੇ ਸਮਰਥਕਾਂ ਨੇ ਲਾਇਆ ਪੋਲਿੰਗ ਬੂਥ

ਸੁਲਤਾਨਪੁਰ ਲੋਧੀ,14 ਦਸੰਬਰ (ਥਿੰਦ )-ਹਲਕਾ ਸੁਲਤਾਨਪੁਰ ਲੋਧੀ ਤੋਂ ਅਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਪਿਛਲੇ ਸਮੇਂ ਦੌਰਾਨ ਦਰਿਆ ਬਿਆਸ ਵਿੱਚ ਆਏ ਹੜਾਂ ਦੌਰਾਨ ਨਿਭਾਈ ਭੂਮਿਕਾ ਤੋਂ ਖੁਸ਼ ਹੋ ਕੇ ਪਿੰਡ ਮੰਗੂਪੁਰ ਦੇ ਵਸਨੀਕਾਂ ਨੇ ਸਰਪੰਚ ਰੇਸ਼ਮ ਸਿੰਘ ਦੀ ਅਗਵਾਈ ਹੇਠ ਬਾਕੀ ਪਾਰਟੀਆਂ ਨੂੰ ਨਕਾਰਦੇ ਹੋਏ ਸਿਰਫ਼ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਉਮੀਦਵਾਰ ਜਸਵਿੰਦਰ ਕੌਰ ਅਤੇ ਮੱਲ ਸਿੰਘ ਦੇ ਹੱਕ ਵਿੱਚ ਬੂਥ ਲਾਇਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ