ਸਾਂਸਦ ਡਾ. ਰਾਜ ਕੁਮਾਰ ਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਪਿੰਡ ਮਾਂਝੀ ’ਚ ਵੋਟ ਪਾਈ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਹੁਸ਼ਿਆਰਪੁਰ ਸਾਂਸਦ ਡਾ. ਰਾਜ ਕੁਮਾਰ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਆਪਣੇ ਜੱਦੀ ਪਿੰਡ ਮਾਝੀ ਵਿਖੇ ਵੋਟ ਪਾਈ।
;
;
;
;
;
;
;
;