JALANDHAR WEATHER

ਜੋਨ ਠੱਠਾ ਤੋਂ ਬਲਾਕ ਸੰਮਤੀ ਚੋਣ ਲੜ ਰਹੇ ਗੁਲਜਾਰ ਸਿੰਘ ਫੌਜੀ ਨੇ ਪਾਈ ਵੋਟ

ਚੋਗਾਵਾਂ/ਅੰਮ੍ਰਿਤਸਰ, 14 ਦਸੰਬਰ ( ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਜੋਨ ਠੱਠਾ ਤੋਂ ਬਲਾਕ ਸੰਮਤੀ ਉਮੀਦਵਾਰ ਦੀ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਲਜਾਰ ਸਿੰਘ ਫੌਜੀ ਨੇ ਪਿੰਡ ਓਡਰ ਵਿਖੇ ਆਪਣੀ ਵੋਟ ਪਾਈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਇਨ੍ਹਾਂ ਚੋਣਾਂ ਵਿੱਚ ਆਪਣੀ ਆਪਣੀ ਆਪਸੀ ਭਾਈਚਾਰਕ ਸਾਂਝ ਬਣਾਉਣ ਦੀ ਅਪੀਲ ਕੀਤੀ ਤੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਦੀ ਅਗਵਾਈ ਹੇਠ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ