ਪਿੰਡ ਢਿੱਲਵਾਂ ਦੇ 72 ਨੰਬਰ ਪੋਲਿੰਗ ਬੂਥ ਤੇ ਲੱਗੀਆ ਲੰਬੀਆਂ ਵੋਟਰਾਂ ਦੀਆਂ ਲਾਈਨਾਂ
ਤਪਾ ਮੰਡੀ ( ਬਰਨਾਲਾ), 14 ਦਸੰਬਰ (ਵਿਜੇ ਸ਼ਰਮਾ) ਜਿਲਾ ਪਰਿਸ਼ਦ ਤੇ ਬਲਾਕ ਸੰਮਤੀ ਦੀਆਂ ਹੋ ਰਹੀਆਂ ਚੋਣਾਂ ਨੂੰ ਲੈ ਕੇ ਪਿੰਡ ਢਿਲਵਾਂ ਦੇ 72 ਨੰਬਰ ਪੋਲਿੰਗ ਬੂਥ ਤੇ ਵੋਟਰਾਂ ਦੀਆਂ ਲੰਮੀਆਂ ਲਾਈਨਾਂ ਲੱਗੀਆਂ ਹੋਈਆਂ ਹਨ ਵੋਟਰ ਆਪਣੀ ਵੋਟ ਪਾਉਣ ਲਈ ਆਪਣੀ ਵਾਰੀ ਦਾ ਇੰਤਜ਼ਾਰ ਕਰ ਰਹੇ ਹਨ। ਇਸ ਸਬੰਧੀ ਥਾਣਾ ਇੰਚਾਰਜ ਸ਼ਰੀਫ ਖਾਨ ਨੇ ਕਿਹਾ ਕਿ ਵੋਟਾਂ ਦਾ ਕੰਮ ਅਮਨ ਅਮਾਨ ਨਾਲ ਚੱਲ ਰਿਹਾ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਨਹੀਂ ਲੈਣ ਦਿੱਤਾ ਜਾਵੇਗਾ।
;
;
;
;
;
;
;
;