JALANDHAR WEATHER

ਗੁਰੂ ਨਾਨਕਪੁਰਾ ਕੋਟ ਖਾਲਸਾ ਵਿਖੇ ਗੋਲੀ ਲੱਗਣ ਨਾਲ ਇੱਕ ਨੌਜਵਾਨ ਜ਼ਖਮੀ

ਛੇਹਰਟਾ, 14 ਦਸੰਬਰ (ਪੱਤਰ ਪ੍ਰੇਰਕ)- ਪੁਲਿਸ ਚੌਂਕੀ ਕੋਟ ਖਾਲਸਾ ਅਧੀਨ ਪੈਂਦੇ ਇਲਾਕਾ ਗੁਰੂ ਨਾਨਕਪੁਰਾ ਵਿਖੇ ਇੱਕ ਨੌਜਵਾਨ ਤੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਲੱਗਣ ਨਾਲ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਹੈ ਤੇ ਜਖਮੀ ਨੌਜਵਾਨ ਨੂੰ ਉਸ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗੈਲਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ