ਚੋਣ ਆਬਜ਼ਰਵਰ ਵਲੋਂ ਰਾਜਪੁਰਾ ਸਬ ਡਵੀਜ਼ਨ ਦੇ ਪਿੰਡਾਂ ਵਿੱਚ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ
ਪਟਿਆਲਾ 14 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਚੋਣ ਆਬਜ਼ਰਵਰ ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਰਾਜਪੁਰਾ ਸਬ ਡਵੀਜ਼ਨ ਦੇ ਕਈ ਪਿੰਡਾਂ ਵਿੱਚ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ ਕੀਤਾ ਅਤੇ ਵੋਟਿੰਗ ਪ੍ਰਕਿਰਿਆ ਦਾ ਜਾਇਜ਼ਾ ਲਿਆ।
;
;
;
;
;
;
;
;