ਜ਼ਿਲ੍ਹਾ ਬਰਨਾਲਾ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਦੁਪਹਿਰ ਤੱਕ 29.11% ਵੋਟਿੰਗ ਹੋਈ
ਬਰਨਾਲਾ ,14 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਦੁਪਿਹਰ 2 ਵਜੇ ਤੱਕ ਕੁੱਲ 29.11 ਫੀਸਦੀ ਵੋਟਿੰਗ ਹੋਈ ਹੈ। ਇਸੇ ਤਰ੍ਹਾਂ ਬਲਾਕ ਸੰਮਤੀ ਬਰਨਾਲਾ ਲਈ 32.8 ਫੀਸਦੀ, ਬਲਾਕ ਸੰਮਤੀ ਮਹਿਲ ਕਲਾਂ ਲਈ 28.31 ਫੀਸਦੀ ਅਤੇ ਬਲਾਕ ਸੰਮਤੀ ਸ਼ਹਿਣਾ ਲਈ 27.9 ਫੀਸਦੀ ਵੋਟਿੰਗ ਹੋਈ ਹੈ।
;
;
;
;
;
;
;
;