102 ਸਾਲਾ ਮਾਤਾ ਗੁਰਨਾਮ ਕੌਰ ਨੇ ਆਪਣੇ ਵੋਟ ਪਾਉਣ ਦੇ ਹੱਕ ਦਾ ਕੀਤਾ ਇਸਤੇਮਾਲ
ਸ਼ੇਰਪੁਰ, (ਸੰਗਰੂਰ), 14 ਦਸੰਬਰ (ਦਰਸ਼ਨ ਸਿੰਘ ਖੇੜੀ) 102 ਸਾਲਾ ਮਾਤਾ ਗੁਰਨਾਮ ਕੌਰ ਸ਼ੇਰਪੁਰ ਜ਼ਿਲਾ ਸੰਗਰੂਰ ਨੇ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਆਪਣੇ ਵੋਟ ਪਾਉਣ ਦੇ ਹੱਕ ਦਾ ਇਸਤੇਮਾਲ ਕੀਤਾ। ਇਸ ਮੌਕੇ ਮਾਤਾ ਦੇ ਸਪੁੱਤਰ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਨੇ ਕਿਹਾ ਕਿ ਮਾਤਾ ਜੀ ਹਰ ਚੋਣ ਵਿੱਚ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰਦੇ ਹਨ।
;
;
;
;
;
;
;
;